Share on Facebook Share on Twitter Share on Google+ Share on Pinterest Share on Linkedin ਚੌਧਰੀ ਹਸਪਤਾਲ ਵਿੱਚ ਮੈਡੀਕਲ ਕੈਂਪ ਵਿੱਚ 250 ਮਰੀਜ਼ਾਂ ਦਾ ਚੈੱਕਅਪ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਮਈ: ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ‘ਤੇ ਸਥਿਤ ਚੌਧਰੀ ਹਸਪਤਾਲ ਵਿਖੇ ਡਾ. ਰਾਜਿੰਦਰ ਸਿੰਘ ਦੀ ਅਗਵਾਈ ਵਿਚ ਅਤੇ ਡਾ ਮਨਨ ਸਿੰਘ ਦੀ ਦੇਖ ਰੇਖ ਹੇਠ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾਕਟਰਾਂ ਨੇ 250 ਮਰੀਜਾਂ ਦੀ ਜਾਂਚ ਕੀਤੀ । ਇਸ ਕੈਂਪ ਦੌਰਾਨ ਚਮੜੀ ਦੇ ਰੋਗਾਂ, ਚਿਹਰੇ ਉੱਤੇ ਦਾਗ, ਸ਼ਾਈਆਂ, ਐਲਰਜੀ ਆਦਿ ਦੇ ਮਾਹਿਰ ਡਾਕਟਰ ਤਿਸ਼ਿਆ ਸਿੰਘ ਮੁੰਬਈ ਵਾਲੇ ਅਤੇ ਡਾਕਟਰ ਦੀਪਤੀ ਸਿੰਘ ਵੱਲੋਂ 250 ਮਰੀਜਾਂ ਦੀ ਜਾਂਚ ਕੀਤੀ ਅਤੇ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ। ਇਸ ਮੌਕੇ ਜਸਵੀਰ ਸਿੰਘ, ਹਰਮੇਸ਼ ਸਿੰਘ, ਸੁਖਦੇਵ ਸਿੰਘ, ਡਾ ਲੀਵਾ ਮੌਧਗਿੱਲ, ਗੁਰਮੇਲ ਸਿੰਘ, ਅਮਨਦੀਪ ਕੌਰ, ਰਾਜ ਵਰਮਾ, ਅਤਿੰਦਰ ਕੌਰ ਆਦਿ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ