Share on Facebook Share on Twitter Share on Google+ Share on Pinterest Share on Linkedin ਰਾਸ਼ਟਰੀ ਸ਼ਿਵ ਸੈਨਾ ਵੱਲੋਂ ਸ਼ਿਵ ਸੈਨਾ ਹਿੰਦੂ ਵਿੱਚ ਸ਼ਾਮਲ ਹੋਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਰਾਜਪੂਤ ਮਹਾ ਸਭਾ ਅਤੇ ਰਾਸ਼ਟਰੀ ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਗੌਰਵ ਰਾਜਪੂਤ ਯੂ.ਪੀ ਨੇ ਅੱਜ ਆਪਣੀ ਪਾਰਟੀ ਰਾਸ਼ਟਰੀ ਹਿੰਦੂ ਸੈਨਾ ਨੂੰ ਸ਼ਿਵ ਸੈਨਾ ਹਿੰਦ ਵਿੱਚ ਸ਼ਾਮਲ ਕਰ ਦਿੱਤਾ ਹੈ। ਗੌਰਵ ਰਾਜਪੂਤ ਨੂੰ ਸ਼ਿਵ ਸੈਨਾ ਹਿੰਦੂ ਦਾ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੌਰਵ ਰਾਜਪੂਤ ਨੇ ਕਿਹਾ ਕਿ ਜਦੋਂ ਉਹਨਾਂ ਨੂੰ ਪਤਾ ਚਲਿਆ ਕਿ ਸ਼ਿਵ ਸੈਨਾ ਹਿੰਦੂ ਰਾਮ ਮੰਦਰ ਦੇ ਨਿਰਮਾਣ ਅਤੇ ਅਤਿਵਾਦ ਵਿਰੁੱਧ ਕੰਮ ਕਰ ਰਹੀ ਹੈ ਤਾਂ ਉਹ ਆਪਣੀ ਪਾਰਟੀ ਸਮੇਤ ਸ਼ਿਵ ਸੈਨਾ ਹਿੰਦੂ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ। ਇਸ ਮੌਕੇ ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਉਹਨਾਂ ਦਾ ਭਰਵਾ ਸਵਾਗਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ