ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਮਾਤਾ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਸਤੰਬਰ:
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੁਰਿੰਦਰ ਕੌਰ (71) ਪਤਨੀ ਮਾਸਟਰ ਬਲਵੀਰ ਸਿੰਘ ਵਾਸੀ ਕਾਲੇਵਾਲ ਜ਼ਿਲ੍ਹਾ ਮੁਹਾਲੀ ਦਾ ਸੰਖੇਪ ਬਿਮਾਰੀ ਮਗਰੋਂ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰੇ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਕਾਲੇਵਾਲ ਵਿੱਚ ਕੀਤਾ ਗਿਆ।
ਇਸ ਦੁੱਖ ਦੀ ਘੜੀ ਵਿਚ ਅਕਾਲੀ ਆਗੂ ਰਣਜੀਤ ਸਿੰਘ ਗਿੱਲ, ਜਥੇਦਾਰ ਉਜਾਗਰ ਸਿੰਘ ਬਡਾਲੀ, ਪਰਮਜੀਤ ਕੌਰ ਲਾਂਡਰਾ, ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਐਸ.ਜੀ.ਪੀ.ਸੀ, ਯੂਥ ਆਗੂ ਰਵਿੰਦਰ ਸਿੰਘ ਖੇੜਾ, ਡਾਇਰੈਕਟਰ ਬਲਵਿੰਦਰ ਸਿੰਘ ਕਾਕਾ, ਰਣਧੀਰ ਸਿੰਘ ਧੀਰਾ, ਸਰਬਜੀਤ ਸਿੰਘ ਕਾਦੀਮਾਜਰਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਪ੍ਰਧਾਨ ਹਰਜੀਤ ਸਿੰਘ ਰਾਮਪੁਰ ਟੱਪਰੀਆਂ, ਪ੍ਰਧਾਨ ਕੁਲਵੰਤ ਸਿੰਘ ਪੰਮਾ, ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਕੁਲਵੰਤ ਕੌਰ ਪਾਬਲਾ, ਅਮ੍ਰਿਤਪਾਲ ਕੌਰ ਬਾਠ, ਗੁਰਧਿਆਨ ਸਿੰਘ ਨਵਾਂਗਰਾਓ, ਅੰਜੂ ਚੰਦਰ ਪ੍ਰਧਾਨ ਖਰੜ, ਹਰਸਿਮਰਨ ਬੰਨੀ ਪ੍ਰਧਾਨ ਯੂਥ ਅਕਾਲੀ ਦਲ, ਸਾਹਿਬ ਸਿੰਘ ਬਡਾਲੀ, ਚੇਅਰਪਰਸ਼ਨ ਪਰਮਜੀਤ ਕੌਰ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸੁਰਿੰਦਰ ਕੌਰ ਸ਼ੇਰਗਿੱਲ, ਦਵਿੰਦਰ ਸਿੰਘ ਬਾਜਵਾ ਐਮ ਡੀ ਸੰਨੀ ਇਨਕਲੇਵ, ਕੁਲਵਿੰਦਰ ਸਿੰਘ ਸਰਪੰਚ ਰਕੌਲੀ, ਵਿਸ਼ੂ ਕੁਰਾਲੀ, ਪ੍ਰਿੰਸ ਕੁਰਾਲੀ, ਇੰਦਰਬੀਰ ਸਿੰਘ ਪ੍ਰਧਾਨ, ਗੁਰਮੀਤ ਸਿੰਘ ਸਾਂਟੂ, ਲਖਵੀਰ ਲੱਕੀ, ਤਰਲੋਕ ਚੰਦ, ਰਾਜਦੀਪ ਹੈਪੀ, ਦਵਿੰਦਰ ਠਾਕੁਰ, ਪੱਪੀ ਪਡਿਆਲਾ, ਪਰਮਜੀਤ ਪੰਮੀ, ਹਰਜੀਤ ਹਰਮਨ, ਨਿਸ਼ਾਨ ਨਵਾਂਗਰਾਓ, ਅਵਤਾਰ ਸਿੰਘ ਸਰਪੰਚ ਸਲੇਮਪੁਰ, ਜਥੇ. ਮਨਜੀਤ ਸਿੰਘ ਮੁੰਧਂੋ, ਹਰਦੀਪ ਸਿੰਘ ਸਰਪੰਚ ਖਿਜ਼ਰਾਬਾਦ, ਬਲਦੇਵ ਸਿੰਘ ਖਿਜ਼ਰਬਾਦ, ਬਲਵਿੰਦਰ ਸਿੰਘ ਰਕੌਲੀ, ਪ੍ਰਿੰਸ ਕਾਲੇਵਾਲ, ਹਰਪਾਲ ਸਿੰਘ ਦਾਤਾਰਪੁਰ, ਦਲਵਿੰਦਰ ਸਿੰਘ ਕਿਸ਼ਨਪੁਰਾ, ਕਮਲ ਕਿਸ਼ੋਰ ਸ਼ਰਮਾ, ਪ੍ਰੀਤਮਹਿੰਦਰ ਸਿੰਘ ਬਿੱਟਾ, ਜਸਵੀਰ ਸਿੰਘ ਰਕੌਲੀ, ਸਵਰਨ ਸਿੰਘ ਪ੍ਰਧਾਨ ਗੁਰਦਵਾਰਾ ਕੁਰਾਲੀ, ਮਾਸਟਰ ਭਾਰਤ ਭੂਸ਼ਨ ਸਮੇਤ ਪਾਰਟੀ ਦੇ ਆਗੂਆਂ ਨੇ ਚਰਨਜੀਤ ਸਿੰਘ ਚੰਨਾ ਕਾਲੇਵਾਲੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…