ਲਾਇਨਜ ਕਲੱਬ ਖਰੜ ਸਿਟੀ ਵੱਲੋਂ ਵਾਲਮੀਕ ਨੌਜਵਾਨ ਸਭਾ ਨੂੰ ਸਮਾਨ ਭੇਂਟ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 4 ਅਕਤੂਬਰ:
ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਭਗਵਾਨ ਮਹਾਂਰਿਸ਼ੀ ਵਾਲਮੀਕ ਜੀ ਦੇ ਜਨਮ ਦਿਵਸ ਨੂੰ ਲੈ ਕੇ ਅੱਜ ਵਾਲਮੀਕ ਨੌਜਵਾਨ ਸਭਾ ਕਮੇਟੀ ਨੂੰ ਰਲੀਵਿੰਗ ਹੰਕਰ ਪ੍ਰੋਜੈਕਟ ਤਹਿਤ ਖਾਣ ਪੀਣ ਦਾ ਸਮਾਨ ਭੇਂਟ ਕੀਤਾ। ਪ੍ਰੋਜੈਕਟ ਚੇਅਰਮੈਨ ਐਡਵੋਕੇਟ ਦਵਿੰਦਰ ਗੁਪਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਲੱਬ ਵਲੋਂ ਇਸ ਤਰ੍ਹਾਂ ਦੇ ਪ੍ਰੋਜੈਕਟਾਂ ਵਿਚ ਵੱਧ ਚੜ੍ਹ ਕੇ ਸੇਵਾ ਕੀਤਾ ਜਾ ਰਹੀ ਹੈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਵਿਜੈ ਕੁਮਾਰ, ਸੰਦੀਪ ਕੁਮਾਰ, ਪੰਕਜ ਚੱਢਾ, ਵਨੀਤ ਜੈਨ, ਸਕੱਤਰ ਹਰਬੰਸ ਸਿੰਘ ਸਮੇਤ ਕਮੇਟੀ ਦੇ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…