ਐਜੂਸਟਾਰ ਪਬਲਿਕ ਸਕੂਲ ਵਿੱਚ ਮਨਾਇਆ ਦੀਵਾਲੀ ਦਾ ਜਸ਼ਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਅਕਤੂਬਰ:
ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਵਿੱਚ ਸਥਿਤ ਐਜੂਸਟਾਰ ਪਬਲਿਕ ਸਕੂਲ ਵਿੱਚ ਦੀਵਾਲੀ ਜਸ਼ਨ ਮਨਾਇਆ ਗਿਆ। ਜਿਸ ਵਿੱਚ ਨੇ ਬੱਚਿਆਂ ਨੂੰ ਦੀਵਾਲੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ ਪ੍ਰਿੰਸੀਪਲ ਅਨੂ ਸ਼ਰਮਾ ਦੀ ਦੇਖ ਰੇਖ ਵਿਚ ਹੋਏ ਇਸ ਸਮਾਗਮ ਵਿਚ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤ ਇੱਕ ਵੱਖ-ਵੱਖ ਸਭਿਆਚਾਰ ਅਤੇ ਧਰਮ ਦਾ ਦੇਸ਼ ਹੈ ਪਰ ਦੀਵਾਲੀ ਦਾ ਤਿਉਹਾਰ ਸਭ ਮਿਲ ਜੁਲ ਕੇ ਮਨਾਉਂਦੇ ਹਨ। ਇਸ ਦੇ ਨਾਲ ਨਾਲ ਐਜੂਸਟਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦੀਵਾਲੀ ’ਤੇ ਪਟਾਖਿਆਂ ਦੇ ਵਾਤਾਵਰਨ ਉੱਤੇ ਪੈਂਦੇ ਬੂਰੇ ਪ੍ਰਭਾਵ ਬਾਰੇ ਵੀ ਜਾਗਰੂਕ ਕੀਤਾ ਗਿਆ, ਵਿਦਿਆਰਥੀਆਂ ਵਿੱਚ ਹਰੀ ਦੀਵਾਲੀ ਦੀ ਪਰੰਪਰਾ ਨੂੰ ਜਿੰਦਾ ਰੱਖਣ ਲਈ, ਰੰਗੋਲੀ, ਦੀਆ ਸਜਾਵਟ ਨਾਲ ਅਤੇ ਥਾਲੀ ਸਜਾਵਟ ਮੁਕਾਬਲੇ ਵੀ ਕਰਵਾਏ ਗਏ ਅੰਤ ਵਿੱਚ ਵਿਦਿਆਰਥੀ ਨੂੰ ਸੁਰੱਖਿਅਤ ਅਤੇ ਪਟਾਕਿਆਂ ਤੋਂ ਰਹਿਤ ਦੀਵਾਲੀ ਮਨਾਉਣ ਲਈ ਵਿਦਿਆਰਥੀ ਪ੍ਰੇਰਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In Festivals

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…