ਲਾਇਨਜ਼ ਕਲੱਬ ਖਰੜ ਸਿਟੀ ਨੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਜਨਵਰੀ:
ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਬ ਧਰਮ ਮੰਦਰ ਨੇੜੇ ਸਿਵਲ ਹਸਪਤਾਲ ਖਰੜ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਚਾਹ, ਬਿਸਕੁੱਟਾਂ ਦਾ ਲੰਗਰ ਲਗਾਇਆ ਗਿਆ। ਪ੍ਰੋਜੈਕਟ ਚੇਅਰਮੈਨ ਵਿਨੋਦ ਕੁਮਾਰ, ਕਲੱਬ ਪ੍ਰਧਾਨ ਗੁਰਮੁੱਖ ਸਿੰਘ ਮਾਨ ਨੇ ਦੱÎਸਿਆ ਕਿ ਕਲੱਬ ਵਲੋਂ ਇਸ ਤਰ੍ਹਾਂ ਦੇ ਪ੍ਰੋਜੈਕਟਾਂ ਲਗਾ ਕੇ ਸੇਵਾ ਕੀਤੀ ਜਾਂਦੀ ਹੈ ਅਤੇ ਜਲਦੀ ਹੀ ਲੰਗਰਾਂ ਦੇ ਹੋਰ ਪ੍ਰੋਜੈਕਟ ਵੀ ਲਗਾਏ ਜਾਣਗੇ। ਇਸ ਮੌਕੇ ਸੁਭਾਸ ਅਗਰਵਾਲ, ਪਰਮਪ੍ਰੀਤ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਯਸਪਾਲ ਬੰਸਲ, ਹਰਜਿੰਦਰ ਸਿੰਘ ਗਿੱਲ, ਪ੍ਰੀਤਕੰਵਲ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…