Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਬਲੌਂਗੀ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 13 ਜੁਲਾਈ: ਨਹਿਰੂ ਯੁਵਾ ਕੇਂਦਰ ਮੁਹਾਲੀ ਵੱਲੋਂ ਸਵੱਛ ਭਾਰਤ ਸਮਰ ਇੰਟਰਨਲਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਬਲੌਂਗੀ ਵਿੱਚ ਸਕੂਲ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਨਹਿਰੂ ਯੂਵਾ ਕੇਂਦਰ ਮੁਹਾਲੀ ਦੀ ਵਲੰਟੀਅਰ ਰਜ਼ਨੀ ਨੇ ਦੱਸਿਆ ਕਿ ਇਨ੍ਹਾਂ ਮੁਕਬਾਲਿਆਂ ਵਿੱਚ ਸਕੂਲ ਦੀਆਂ ਵੱਖ ਵੱਖ ਕਲਾਸਾਂ ਦੇ ਬੱਚਿਆਂ ਨੇ ਭਾਗ ਲਿਆ। ਪਹਿਲਾ, ਦੂਸਰਾ, ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਹਿਰੂ ਯੂਵਾ ਕੇਦਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਇੰਚਾਰਜ਼ ਸੋਨੀਆ ਬੇਰੀ, ਮੁਹੰਮਦ ਅਸਲਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਮਿਨਾਕਸ਼ੀ ਨਈਅਰ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ