Share on Facebook Share on Twitter Share on Google+ Share on Pinterest Share on Linkedin ਚੀਫ ਜਸਟਿਸ ਕਰਿਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ ਚੰਡੀਗੜ•, 16 ਅਗਸਤ : ਦੇਸ਼ ਦਾ 72ਵਾਂ ਆਜ਼ਾਦੀ ਦਿਹਾੜਾ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚੀਫ ਜਸਟਿਸ ਸ੍ਰੀ ਕਰਿਸ਼ਨਾ ਮੁਰਾਰੀ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ