Share on Facebook Share on Twitter Share on Google+ Share on Pinterest Share on Linkedin 4 ਆਈਏਐਸ ਅਫ਼ਸਰਾਂ ਦਾ ਤਬਾਦਲਾ: ਗੁਰਨੀਤ ਤੇਜ਼ ਨੂੰ ਪੁੱਡਾ ਦੀ ਮੁੱਖ ਪ੍ਰਸ਼ਾਸਕ ਲਾਇਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 7 ਸਤੰਬਰ: ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਕਰਨਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਸਕੱਤਰ-ਕਮ- ਡਾਇਰੈਕਟਰ ਜਨਰਲ ਮਹਾਤਮਾ ਗਾਂਧੀ ਸਟੇਟ ਇੰਸਟੀਟਿਉਟ ਆਫ ਪਬਲਿਕ ਐਡਮਿਨਸਟ੍ਰੇਸ਼ਨ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੂੰ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸ੍ਰੀਮਤੀ ਜਸਪ੍ਰੀਤ ਤਲਵਾਰ ਨੂੰ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਾਧੂ ਚਾਰਜ ਡਾਇਰੈਕਟਰ , ਮਹਾਤਮਾ ਗਾਂਧੀ ਸਟੇਟ ਇੰਸਟੀਟਿਉਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਜਦਕਿ ਸ੍ਰੀਮਤੀ ਗੁਰਨੀਤ ਤੇਜ ਦੀਆਂ ਸੇਵਾਵਾਂ ਨੂੰ ਮੁੱਖ ਪ੍ਰਸ਼ਾਸਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ , ਗਮਾਡਾ, ਐਸਏਐਸ ਨਗਰ, ਵਾਧੂ ਚਾਰਜ ਡਾਇਰੈਕਟਰ , ਸ਼ਹਿਰੀ ਯੋਜਨਾਬੰਦੀ ਵਜੋਂ ਤਾਇਨਾਤ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ