Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬ੍ਰਾਹਮਣ ਸਭਾ ਮੁਹਾਲੀ ਨੂੰ ਦਿੱਤੀ 3 ਲੱਖ ਰੁਪਏ ਦੀ ਗਰਾਂਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਸਥਾਨਕ ਫੇਜ਼-9 ਉਦਯੋਗਿਕ ਖੇਤਰ ਵਿੱਚ ਸਥਿਤ ਭਗਵਾਨ ਪਰਸ਼ੂ ਰਾਮ ਭਵਨ ਲਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ 3 ਲੱਖ ਦੀ ਗ੍ਰਾਂਟ ਦਾ ਚੈਕ ਦਿਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਕੌਂਸਲਰ ਅਸ਼ੋਕ ਝਾਅ, ਬ੍ਰਾਹਮਣ ਸਭਾ ਮੁਹਾਲੀ ਦੇ ਪ੍ਰਧਾਨ ਵੀਕੇ ਵੈਦ, ਜਨਰਲ ਸਕੱਤਰ ਵਿਜੈ ਸ਼ਰਮਾ, ਕਾਰਜਕਾਰੀ ਪ੍ਰਧਾਨ ਜਸਵਿੰਦਰ ਸ਼ਰਮਾ, ਸਕੱਤਰ ਜੋਗਿੰਦਰ ਪਾਲ ਤੋਕੀ, ਸੀਨੀਅਰ ਮੀਤ ਪ੍ਰਧਾਨ ਜੇਪੀ ਰਿਸ਼ੀ, ਐਗਜੈਕਟਿਵ ਮੈਂਬਰ ਹਰੀ ਕ੍ਰਿਸ਼ਨ ਸ਼ਰਮਾ, ਪੰਜਾਬ ਕਿਸਾਨ ਸੈਲ ਕਾਂਗਰਸ ਦੇ ਵਾਈਸ ਚੇਅਰਮੈਨ ਜੀ ਐਸ ਰਿਆੜ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਦੇ ਸਪੁਤਰ ਗੌਰਵ ਜੈਨ, ਫੇਜ਼-11 ਤੋਂ ਰਾਜ ਕੁਮਾਰ ਸ਼ਰਮਾ, ਮੰਦਰ ਕਮੇਟੀ ਫੇਜ਼-5 ਦੇ ਪ੍ਰਧਾਨ ਮਹੇਸ਼ ਮੰਨਣ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਪ੍ਰਮੋਦ ਮਿੱਤਰਾ, ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਪਰਮਿੰਦਰ ਸਿੰਘ, ਮਦਨ ਸਿੰਘ, ਮੋਹੀਆਲ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਕੁਮਾਰ ਬਖਸ਼ੀ ਅਤੇ ਜੀਕੇ ਵੈਦ, ਆਰ ਡੀ ਕੌਸਲ ਫੇਜ਼ 4, ਆਰ ਕੇ ਕਾਲੀਆ ਫੇਜ਼-4, ਯਸ਼ਪਾਲ ਅਗਨੀਹੋਤਰੀ ਸੈਕਟਰ-66, ਮੋਹੀਆਲ ਸਭਾ ਦੇ ਖਜਾਨਚੀ ਜਸਵੀਰ ਸਿੰਘ ਫੇਜ਼-1, ਸੁਖਵਿੰਦਰ ਸਿੰਘ ਫੇਜ਼-11, ਮੂਲ ਰਾਜ ਬਾਲੀ ਫੇਜ਼-2, ਵੀ ਪੀ ਪਾਠਕ, ਮੋਹੀਆਲ ਸਭਾ ਦੇ ਜਨਰਲ ਸਕੱਤਰ ਸੰਦੀਪ ਵੈਦ, ਵਰਿੰਦਰ ਕੁਮਾਰ, ਰਾਜ ਕੁਮਾਰ ਸ਼ਰਮਾ, ਚਮਨ, ਅਵਤਾਰ ਸਿੰਘ, ਰਾਕੇਸ਼ ਕੁਮਾਰ, ਵਿਨੋਦ ਕੁਮਾਰ ਸੀਨੀਅਰ ਐਗਜੀਕਿਊਟਿਵ ਅਤੇ ਵੱਖ ਵੱਖ ਮੰਦਰ ਕਮੇਟੀਆਂ ਤੇ ਹੋਰ ਸੰਸਥਾਵਾਂ ਦੇ ਅਹੁਦੇਦਾਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ