Share on Facebook Share on Twitter Share on Google+ Share on Pinterest Share on Linkedin ਮੇਰਾ ਕਿਸੇ ਦੇ ਮਨ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ: ਡੀਜੀਪੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਫਰਵਰੀ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਆਪਣੇ ਦਿੱਤੇ ਵਿਵਾਦ ਪੂਰਨ ਬਿਆਨ ਬਾਰੇ ਖੁੱਲ੍ਹੇ ਆਮ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦਾ ਕਿਸੇ ਦੇ ਮਨ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ ਪਰ ਫਿਰ ਵੀ ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਨੂੰ ਦੁੱਖ ਪੁੱਜਾ ਹੈ ਤਾਂ ਮੈਂ ਦਿਆਨਤਦਾਰੀ ਨਾਲ ਅਫ਼ਸੋਸ ਜ਼ਾਹਿਰ ਕਰਦਾ ਹਾਂ। ਆਪਣੇ ਇੱਕ ਟਵੀਟ ਵਿੱਚ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਨਾਗਰਿਕ ਦੀ ਖ਼ੁਸ਼ਹਾਲੀ ਲਈ ਸੁਰੱਖਿਅਤ ਅਤੇ ਪੁਰ ਅਮਨ ਮਾਹੌਲ ਚਾਹੁੰਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ