ਡਾ. ਪਲਵਿੰਦਰ ਸਿੰਘ ਢੁੱਡੀਕੇ ਨੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਡਾ. ਪਲਵਿੰਦਰ ਸਿੰਘ ਢੱੁਡੀਕੇ ਨੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮੁਹਾਲੀ ਦਾ ਚਾਰਜ ਸੰਭਾਲਿਆ ਲਿਆ ਹੈ। ਇਸ ਮੌਕੇ ਮੁਹਾਲੀ ਜ਼ਿਲ੍ਹੇ ਅਧੀਨ ਕੰਮ ਕਰ ਰਹੇ ਡਾਕਟਰ ਬ੍ਰਹਮਜੋਤ ਸਿੰਘ, ਅਮਰਦੀਪ ਢਿੱਲੋਂ, ਜਪਨੀਤ ਸ਼ਰਮਾ, ਆਸ਼ੀਮਾ ਸ਼ਰਮਾ, ਗੁਰਪ੍ਰੀਤ ਸ਼ਾਮਾ, ਕ੍ਰਿਤਿਕਾ ਭਨੋਟ, ਤੇਜਿੰਦਰ ਸਿੰਘ, ਹਰਮੇਸ਼ ਸਿੰਘ ਅਤੇ ਦਫ਼ਤਰੀ ਸਟਾਫ਼ ਮਨਜੀਤ ਸਿੰਘ ਸੁਪਰਡੈਂਟ ਅਤੇ ਮੂਲ ਚੰਦ ਨੇ ਡਾ. ਢੁੱਡੀਕੇ ਦਾ ਅਹੁਦਾ ਸੰਭਾਲਣ ਮੌਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਪਲਵਿੰਦਰ ਸਿੰਘ ਢੁੱਡੀਕੇ ਡਾਕਟਰਾਂ ਨੂੰ ਆਯੂਸ ਪ੍ਰਣਾਲੀ ਦਾ ਪ੍ਰਸਾਰ ਕਰਨ ਅਤੇ ਕੋਵਿਡ 19 ਤੋਂ ਬਚਾਅ ਲਈ ਜ਼ਿਲ੍ਹੇ ਦੇ ਲੋਕਾਂ ਨੂੰ ਸਮੇਂ ਸਮੇਂ ਸਿਰ ਜਾਗਰੂਕ ਕਰਨ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…