ਜਗਤਾਰ ਸਿੰਘ ਕੰਬੋਜ ਬਨੂੜ ਕੌਂਸਲ ਦੇ ਪ੍ਰਧਾਨ ਬਣੇ ਅਤੇ ਜਗਦੀਸ਼ ਕਾਲਾ ਨੂੰ ਮੀਤ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਬਨੂੜ, 9 ਅਪਰੈਲ:
ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਬਨੂੜ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਹੋਈ। ਇਸ ਮੌਕੇ ਸਰਬਸੰਮਤੀ ਨਾਲ ਕਾਂਗਰਸੀ ਕੌਂਸਲਰ ਜਗਤਾਰ ਸਿੰਘ ਕੰਬੋਜ ਨੂੰ ਪ੍ਰਧਾਨ ਅਤੇ ਜਗਦੀਸ਼ ਚੰਦ ਕਾਲਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਰਾਜਪੁਰਾ ਦੇ ਕਾਂਗਰਸੀ ਵਿਘਾਇਕ ਹਰਦਿਆਲ ਸਿੰਘ ਕੰਬੋਜ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…