ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਜਥੇਬੰਦਕ ਢਾਂਚੇ ਦਾ ਐਲਾਨ

ਪ੍ਰੇਮ ਸਿੰਘ ਚੰਦੂਮਾਜਰਾ ਨੇ 100 ਤੋਂ ਵੱਧ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦਾ ਪੁਨਰ ਗਠਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ 100 ਤੋਂ ਵੱਧ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਜਿਨ੍ਹਾਂ ਵਿੱਚ ਪਰਦੀਪ ਸਿੰਘ ਭਰਾਜ, ਕਰਤਾਰ ਸਿੰਘ ਤਸਿੰਬਲੀ ਨੂੰ ਪੈਟਰਨ, ਹਰਪਾਲ ਸਿੰਘ ਬਰਾੜ, ਬਹਾਦਰ ਸਿੰਘ ਬੈਨੀਪਾਲ, ਹਰਮਨ ਸਿੰਘ ਸੰਧੂ, ਮਨਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ, ਚਰਨਜੀਤ ਸਿੰਘ ਬੰਟੀ, ਪਰਮਿੰਦਰ ਸਿੰਘ ਤਸਿੰਬਲੀ, ਗੁਰਪ੍ਰੀਤ ਸਿੰਘ ਸਿੱਧੂ, ਜਗਦੀਸ਼ ਸਿੰਘ ਸਰਾਓ, ਸਰਬਜੀਤ ਗੋਲਡੀ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਸਰਬਜੀਤ ਸਿੰਘ ਪਾਰਸ, ਕੌਸ਼ਲ ਸ਼ਰਮਾ, ਸ਼ੁਭਮ ਸਿੰਘ ਨੂੰ ਸਕੱਤਰ ਜਨਰਲ, ਅਮਰਪਾਲ ਸਿੰਘ ਢਿੱਲੋਂ, ਮਨਜੀਤ ਸਿੰਘ ਮਾਨ, ਸੁਖਦੇਵ ਸਿੰਘ ਵਾਲੀਆ, ਕਰਮ ਸਿੰਘ, ਬਲਵਿੰਦਰ ਸਿੰਘ ਮੁਲਤਾਨੀ, ਤਰਲੋਚਨ ਸਿੰਘ ਸੈਣੀ, ਬੀਬੀ ਮਨਜੀਤ ਕੌਰ, ਬੀਬੀ ਅਮਨ ਲੂਥਰਾ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਰਸ਼ਪਾਲ ਸਿੰਘ ਚਹਿਲ, ਅਮਰਜੀਤ ਸਿੰਘ ਪਾਹਵਾ, ਬਲਬੀਰ ਸਿੰਘ, ਗੁਰਚਰਨ ਸਿੰਘ ਨੰਨੜਾ, ਚਰਨਜੀਤ ਸਿੰਘ ਲੁੂੰਬੜਾ, ਬਲਬੀਰ ਸਿੰਘ, ਪ੍ਰੀਤਮ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਜਸਵਾਲ, ਗੁਰਬਿੰਦਰ ਕੌਰ ਬਰਾੜ, ਅਰਵਿੰਦਰ ਸਿੰਘ ਬਿੰਨੀ, ਮਨਮੋਹਨ ਸਿੰਘ, ਤਰਨਜੋਤ ਪਾਹਵਾ, ਮਨਜੀਤ ਸਿੰਘ ਲੁਬਾਣਾ, ਸੁਰਜਨ ਸਿੰਘ, ਕੰਵਰਦੀਪ ਸਿੰਘ ਮੱਖੂ, ਬਲਵੀਰ ਸਿੰਘ ਭੰਗੜਾ, ਮਨਮੋਹਨ ਸਿੰਘ, ਸਤਨਾਮ ਸਿੰਘ ਮਲਹੋਤਰਾ, ਕੀਰਤੀ ਭੂਸ਼ਨ, ਓਪੀ ਚਟਾਨੀ, ਓਪੀ ਸੈਣੀ, ਅਮਨ ਚੋਪੜਾ, ਨਰਿੰਦਰ ਕੌਰ, ਜੋਗਿੰਦਰ ਕੌਰ, ਮੋਨਾ ਸਿੰਘ, ਪੰਡਿਤ ਬਾਲ ਕ੍ਰਿਸ਼ਨ, ਜਸਬੀਰ ਸਿੰਘ, ਅਵਤਾਰ ਸਿੰਘ, ਐਮਪੀ ਸਿੰਘ, ਹਰਵਿੰਦਰ ਸੰਧੂ, ਨਿਰਮਲ ਕਾਹਲੋਂ, ਰਜਿੰਦਰ ਸਿੰਘ ਕਾਲਾ, ਰਘਵੀਰ ਸਿੰਘ, ਹਰਭਜਨ ਸਿੰਘ, ਭੁਪਿੰਦਰ ਸਿੰਘ ਮੌਲੀ, ਨਰੇਸ਼ ਕੁਮਾਰ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਨੂੰ ਮੀਤ ਪ੍ਰਧਾਨ ਥਾਪਿਆ ਗਿਆ।
ਪਾਲ ਸਿੰਘ ਰੱਤੂ ਨੂੰ ਜਨਰਲ ਸਕੱਤਰ ਥਾਪਿਆ ਗਿਆ ਹੈ, ਉਹ ਕੁੱਝ ਸਮਾਂ ਪਹਿਲਾਂ ਹੀ ਬਸਪਾ ਛੱਡ ਕੇ ਅਕਾਲੀ ਵਿੱਚ ਸ਼ਾਮਲ ਹੋਏ ਸੀ। ਇਸ ਤੋਂ ਇਲਾਵਾ ਗੁਰਚਰਨ ਸਿੰਘ ਚੇਚੀ, ਦਵਿੰਦਰ ਸਿੰਘ ਭਾਟੀਆ, ਬਲਜਿੰਦਰ ਸਿੰਘ ਸੋਹਾਣਾ, ਗਗਨਦੀਪ ਸਿੰਘ ਰਾਜਾ, ਰਾਜਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਰੀਹਲ, ਹਰਚੇਤ ਸਿੰਘ, ਰਾਜਿੰਦਰ ਸਿੰਘ ਸੋਹਲ, ਹਰਦੀਪ ਸਿੰਘ ਸੰਧੂ, ਗੁਰਮੁੱਖ ਸਿੰਘ ਸੈਣੀ, ਤਰਨਦੀਪ ਸਿੰਘ ਢਿੱਲੋਂ, ਸੰਗਤ ਸਿੰਘ ਸੈਣੀ, ਹਰਦੇਵ ਸਿੰਘ ਬਾਜਵਾ, ਸੁਰਿੰਦਰ ਸਿੰਘ ਸੋਹਾਣਾ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ।
ਮੱਖਣ ਸਿੰਘ, ਬਲਵਿੰਦਰ ਸਿੰਘ, ਇਕਬਾਲ ਖਾਨ, ਸ਼ਰਨਜੀਤ ਸਿੰਘ, ਦੀਪਕ ਸ਼ਰਮਾ, ਕੇਸਰ ਸਿੰਘ, ਐੱਸ ਐੱਸ ਸਿੰਗਲਾ, ਮੋਹਨ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ ਸੋਢੀ ਨੂੰ ਸੰਗਠਨ ਸਕੱਤਰ, ਜਸਪਾਲ ਸਿੰਘ, ਕੁਲਵਿੰਦਰ ਸਿੰਘ ਨੂੰ ਸਕੱਤਰ, ਤਰਲੋਚਨ ਸਿੰਘ, ਨਰਿੰਦਰ ਸਿੰਘ ਬਰਾੜ ਨੂੰ ਪੈੱ੍ਰਸ ਸਕੱਤਰ, ਤਨਮੀਤ ਕੌਰ, ਦਮਨਜੀਤ ਸਿੰਘ ਧਾਲੀਵਾਲ, ਸਤਿੰਦਰ ਸਿੰਘ ਬਾਜਵਾ, ਮਨਦੀਪ ਸਿੰਘ, ਮਰਵਾਹਾ ਰਾਹੁਲ ਨੂੰ ਕਾਨੂੰਨੀ ਸਲਾਹਕਾਰ ਥਾਪਿਆ ਗਿਆ। ਜਦੋਂਕਿ ਵਰਕਿੰਗ ਕਮੇਟੀ ਵਿੱਚ ਜਗਦੀਪ ਸਿੰਘ, ਸੁਖਦੇਵ ਸਿੰਘ, ਰਵਨੀਤ ਸਿੰਘ, ਕਿਰਪਾਲ ਸਿੰਘ, ਜਸਵਿੰਦਰ ਸਿੰਘ, ਕੇਵਲ ਸਿੰਘ, ਬਲਵੀਰ ਸਿੰਘ, ਬਲਕਰਨ ਸਿੰਘ, ਵਿਨੀਤ ਸੈਣੀ, ਭੁਪਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…