ਡੀਆਈਜੀ ਭੁੱਲਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘ਮਿਸ਼ਨ ਸਹਿਯੋਗ’ ਨੂੰ ਸਫ਼ਲ ਬਣਾਉਣ ਦਾ ਸੱਦਾ

ਨਬਜ਼-ਏ-ਪੰਜਾਬ, ਸੰਗਰੂਰ 25 ਜੂਨ:
ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਵਿੱਚ ਸਰਗਰਮ ਯੋਗਦਾਨ ਪਾਉਣ ਵਾਲਿਆਂ ਨੂੰ ਕੌਮੀ ਦਿਹਾੜਿਆਂ ਮੌਕੇ ਸਨਮਾਨਿਤ ਕੀਤਾ ਜਾਵੇਗਾ।
ਇਹ ਗੱਲ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਹੀ। ਇਸ ਤੋਂ ਪਹਿਲਾਂ ਉਹਨਾਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਹਿਲ ਦੀ ਮੌਜੂਦਗੀ ਵਿੱਚ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਅਹਿਦ ਲਿਆ।
ਡੀਆਈਜੀ ਭੁੱਲਰ ਨੇ ਦੱਸਿਆ ਕਿ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਅਤੇ ਤੇ ਸਿਆਸੀ ਜਥੇਬੰਦੀਆਂ ਨੇ ਇੱਕਜੁੱਟਤਾ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…