Share on Facebook Share on Twitter Share on Google+ Share on Pinterest Share on Linkedin ਅਜੈ ਕੁਮਾਰ ਸੂਦ ਨੂੰ ਜਿਲ•ਾ ਚੋਣਕਾਰ ਅਫਸਰ ਮੋਗਾ ਦਾ ਚਾਰਜ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 24 ਦਸੰਬਰ: ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਸ਼੍ਰੀ ਸੰਦੀਪ ਹੰਸ ਡਿਪਟੀ ਕਮਿਸ਼ਨਰ, ਮੋਗਾ ਤੋਂ ਜਿਲ•ਾ ਚੋਣਕਾਰ ਅਫਸਰ ਦਾ ਕਾਰਜ ਭਾਰ ਵਾਪਸ ਲੈਂਦੇ ਹੋਏ ਸ਼੍ਰੀ ਅਜੈ ਕੁਮਾਰ ਸੂਦ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ ਜਨਰਲ ਮੋਗਾ ਨੂੰ ਜਿਲ•ਾ ਚੋਣਕਾਰ ਅਫਸਰ, ਮੋਗਾ ਦਾ ਚਾਰਜ ਦੇਣ ਦਾ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ