ਸ੍ਰੀ ਵਿਸ਼ਵਕਰਮਾ ਮੰਦਰ ਵਿੱਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਸਤੰਬਰ:
ਸਥਾਨਕ ਸ਼ਹਿਰ ਦੇ ਰੋਪੜ ਰੋਡ ਤੇ ਸਥਿਤ ਸ਼੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ਼੍ਰੀ ਵਿਸ਼ਵਕਰਮਾ ਮੰਦਿਰ ਸਭਾ (ਰਜਿ.) ਕੁਰਾਲੀ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮਨਾਇਆ ਗਿਆ । ਇਸ ਮੌਕੇ ਹਵਨ ਕਰਵਾਇਆ ਗਿਆ ਉਪਰੰਤ ਅੌਜਾਰਾ ਦੀ ਪੂਜਾ ਕੀਤੀ ਗਈ। ਇਸ ਮੌਕੇ ਪ੍ਰੇਮ ਸਿੰਘ ਓ.ਕੇ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਵੱਲੋਂ ਦਰਸਾਏ ਮਾਰਗ ਤੇ ਚੱਲਣ ਤੇ ਹੱਕ ਸੱਚ ਦੀ ਕਮਾਈ ਕਰਨ ਦੀ ਅਪੀਲ ਕੀਤੀ ।ਇਸ ਮੌਕੇ ਸਭਾ ਦੇ ਪ੍ਰਧਾਨ ਨਿਰਮਲ ਸਿੰਘ ਕਲਸੀ, ਹਰਨੇਕ ਸਿੰਘ ਰੀਹਲ, ਮਾਸਟਰ ਗੁਰਮੁਖ ਸਿੰਘ, ਸੁਖਵੰਤ ਸਿੰਘ ਸਿਆਣ, ਸਵਰਨ ਸਿੰਘ, ਏਐਸਆਈ ਮੋਹਣ ਸਿੰਘ, ਪਰਮਜੀਤ ਸਿੰਘ ਸਿਆਣ, ਲੱਕੀ ਕਲਸੀ, ਧੀਰਜ਼ ਧੀਮਾਨ ਹੈਪੀ, ਸਤਨਾਮ ਧੀਮਾਨ, ਜਗਦੇਵ ਸਿੰਘ, ਪਰਮਿੰਦਰ ਧੀਮਾਨ, ਮਾਸਟਰ ਪ੍ਰੇਮ ਸਿੰਘ, ਹੈਪੀ ਧੀਮਾਨ,ਪਰਮਜੀਤ ਸਿੰਘ, ਹਰੀ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…