nabaz-e-punjab.com

ਉਦਯੋਗਿਕ ਏਰੀਆ ਵਿੱਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਪ੍ਰਥਮ ਇੰਟਰਨੈਸ਼ਨਲ ਮਾਰਕੀਟਿੰਗ ਫੇਜ਼-7 (ਉਦਯੋਗਿਕ ਖੇਤਰ) ਵੱਲੋਂ ਅੱਜ ਛਬੀਲ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਆਗੂ ਅਤੁੱਲ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਫਿਰ ਠੰਢੇ-ਮਿੱਠੇ ਪਾਣੀ ਦੀ ਛਬੀਲ ਲਾਈ ਗਈ। ਇਸ ਦੌਰਾਨ ਫੈਕਟਰੀਆਂ ਦੇ ਕਰਮਚਾਰੀਆਂ ਅਤੇ ਹੋਰ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ। ਇਸ ਮੌਕੇ ਪ੍ਰਥਮ ਸ਼ਰਮਾ, ਅਨਿਲ, ਸੰਜੀਵ ਕੁਮਾਰ, ਰਾਜਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …