ਕਾਂਗਰਸੀ ਪਾਰਟੀ ਦੇ ਵਰਕਰਾਂ ਨੇ ਜਿੱਤ ਦੇ ਰੂਪ ਵਿੱਚ ਹੋਲੀ ਦੇ ਤਿਉਹਾਰ ਦਾ ਮਨਾਇਆ ਜਸ਼ਨ

ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ 13 ਮਾਰਚ (ਕੁਲਜੀਤ ਸਿੰਘ):
ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸੀ ਉੱਮੀਦਵਾਰ ਸੁਖਵਿੰਦਰ ਸਿੰਘ ਡੈਨੀ ਦੀ ਭਾਰੀ ਬਹੁਮੱਤ ਦੀ ਜਿੱਤ ਦੀ ਖੁਸ਼ੀ ਵਿੱਚ ਹੋਲੀ ਦਾ ਤਿਉਹਾਰ ਮਨਾਇਆ ।ਜਿੱਤ ਦੇ ਰੰਗ ਵਿੱਚ ਰੰਗੇ ਕਾਂਗਰਸੀ ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤ ਹਨ ।ਇਸ ਲਈ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਪੂਰਾ ਯੋਗਦਾਨ ਦਿੱਤਾ।ਇਸ ਮੌਕੇ ਵਰਦੀਪ ਸਿੰਘ ,ਅਰਵਿੰਦਰ ਸਿੰਘ ,ਚਰਨਜੀਤ ਸਿੰਘ ,ਵਰਿੰਦਰ ਸਿੰਘ ਮਲਹੋਤਰਾ ,ਵਰੁਣ ਸੋਨੀ ,ਹਰਿੰਦਰ ਪਾਲ ਸਿੰਘ ,ਹਰਸ਼ਪ੍ਰੀਤ ਸਿੰਘ ,ਪਰਮਦੀਪ ਸਿੰਘ ,ਸੁਜਲ ਮਲਹੋਤਰਾ ,ਨਵਜੋਤ ਸਿੰਘ ,ਪ੍ਰਭਜੋਤ ਸਿੰਘ ,ਸਰਬਜੋਤ ਸਿੰਘ ,ਆਵੀ ਮਲਹੋਤਰਾ ,ਬਲਬੀਰ ਸਿੰਘ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ,…