Share on Facebook Share on Twitter Share on Google+ Share on Pinterest Share on Linkedin ਮੁਹਾਲੀ ਫੇਜ਼-3ਬੀ2 ਵਿੱਚ ਕਾਂਗਰਸੀ ਵਰਕਰਾਂ ਨੇ ਪੌਦੇ ਲਗਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਸਥਾਨਕ ਫੇਜ਼-3ਬੀ2 ਵਿਖੇ ਕਾਂਗਰਸੀ ਵਰਕਰਾਂ ਵੱਲੋਂ ਵਾਤਾਵਰਨ ਨੂੰ ਹਰਾ ਭਰਾ ਰੱਖਣ ਲਈ ਪੌਦੇ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ ਨੇ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਿਆ ਰੱਖਣ ਲਈ ਪੌਦੇ ਲਗਾਏ ਜਾਣੇ ਬਹੁਤ ਜ਼ਰੂਰੀ ਹਨ। ਉਹਨਾਂ ਕਿਹਾ ਕਿ ਮਨੁੱਖ ਨੂੰ ਜਿਊਣ ਲਈ ਆਕਸੀਜਨ ਦੀ ਲੋੜ ਪੈਂਦੀ ਹੈ ਅਤੇ ਇਹ ਪੌਦੇ ਸਾਨੂੰ ਆਕਸੀਜਨ ਦਿੰਦੇ ਹਨ। ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਦੇਵ ਸਿੰਘ ਚੌਹਾਨ, ਨਵਜੋਤ ਸਿੰਘ, ਡੀ ਪੀ ਸ਼ਰਮਾ, ਪ੍ਰੇਮ ਕੁਮਾਰ, ਸ੍ਰੀਮਤੀ ਮੁਨੀਆ ਖਾਨ, ਸ੍ਰੀਮਤੀ ਸੁਮਨ ਸ਼ਰਮਾ, ਮਨਮੋਹਨ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ