ਦਸ਼ਮੇਸ਼ ਵੈਲਫੇਅਰ ਕੌਂਸਲ ਨੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਲਗਾਏ ਬੂਟੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਦਸ਼ਮੇਸ਼ ਵੈਲਫੇਅਰ ਕੌਂਸਲ ਵਲੋੱ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਗੁਰਦੁਆਰਾ ਅੰਬ ਸਾਹਿਬ ਵਿਖੇ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਦਿਆਲ ਸਿੰਘ ਨੇ ਕਿਹਾ ਕਿ ਇਹ ਬੂਟੇ ਕੌਂਸਲ ਦੇ ਸਵਰਗਵਾਸੀ ਮੈਂਬਰ ਸੁਖਦੇਵ ਸਿੰਘ ਗਾਹਲਾ ਦੀ ਯਾਦ ਵਿਚ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਨਵੇਂ ਰੁੱਖ ਲਗਾ ਕੇ ਉਹਨਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਵੀ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਕੌਂਸਲ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਭੰਵਰਾ, ਖਜਾਨਚੀ ਕੰਵਰਦੀਪ ਸਿੰਘ ਮਣਕੂ, ਸਕੱਤਰ ਗੁਰਚਰਨ ਸਿੰਘ ਨੰਨੜਾ, ਸਰਵਣ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਗਾਹਲਾ, ਦਰਸ਼ਨ ਸਿੰਘ, ਮਹਿੰਦਰ ਸਿੰਘ, ਪਰਦੀਪ ਸਿੰਘ ਭਾਰਜ, ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ, ਕੌਂਸਲਰ ਪਰਮਜੀਤ ਸਿੰਘ ਕਾਹਲੋੱ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਡਾ. ਸਤਵਿੰਦਰ ਸਿੰਘ ਭਮਰਾ, ਕਰਮ ਸਿੰਘ ਬਮਰਾ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਜਗਜੀਤ ਸਿੰਘ, ਗੁਰਦੇਵ ਸਿੰਘ, ਗਿਆਨੀ ਅਤਰ ਸਿੰਘ, ਇੰਦਰਜੀਤ ਸਿੰਘ, ਸੂਰਤ ਸਿੰਘ ਕਲਸੀ, ਨਿਰਮਲ ਸਿੰਘ, ਅਮਰਜੀਤ ਸਿੰਘ ਖੁਰਲ, ਜੋਗਿੰਦਰ ਸਿੰਘ ਸਲੈਚ, ਮੋਹਨ ਸਿੰਘ, ਦਵਿੰਦਰ ਸਿੰਘ ਵਿਰਕ, ਹਰਚਰਨ ਸਿੰਘ ਗਿੱਲ, ਦਵਿੰਦਰ ਸਿੰਘ ਨੰਨੜਾ, ਸ਼ਵਿੰਦਰ ਸਿੰਘ ਖੋਖਰ, ਬਲਦੇਵ ਸਿੰਘ ਕਲਸੀ, ਸੁਰਜੀਤ ਸਿੰਘ ਜੰਡੂ, ਅਮਰਜੀਤ ਸਿੰਘ ਓਸਾਨ, ਮਨਜੀਤ ਸਿੰਘ ਕਲਸੀ, ਬਾਲਾ ਸਿੰਘ ਰਾਘੋ, ਤਰਸੇਮ ਸਿੰਘ ਖੋਖਰ, ਭੁਪਿੰਦਰ ਸਿੰਘ, ਬਲਦੇਵ ਸਿੰਘ ਸੰਧੂ, ਹਰਭਜਨ ਸਿੰਘ, ਕਰਨੈਲ ਸਿੰਘ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…