Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਬਾਕਰਪੁਰ ਵਿੱਚ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਸਮਾਪਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ ਸ਼ਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਇੰਸ ਸੁਪਰਵਾਈਜਰ ਰਵਿੰਦਰ ਕੌਰ ਦੀ ਅਗਵਾਈ ਵਿੱਚ ਜਿਲਾ ਵਿਗਿਆਨ ਅਤੇ ਗਣਿਤ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਦੇ ਵਿਦਿਆਰਥੀ ਰੋਹਨ ਕੁਮਾਰ ਅਤੇ ਬਲਵਿੰਦਰ ਸਿੰਘ ਨੇ ਸਤਪਿੰਦਰ ਕੌਰ ਦੀ ਗਾਇਡੈਸ ਵਿੱਚ ਤਿਆਰ ਕੀਤੇ ਮਾਡਲ ਮੈਥੇਮੇਟਿਕ ਮੋਡਲਿੰਗ ਸਬ ਥੀਮ ਅਧੀਨ ਮਾਡਲ( ਰੀਲੇਸ਼ਨ ਅਤੇ ਫੰਕਸ਼ਨ) ਸਬੰਧੀ ਮਾਡਲ ਜਿਲ਼ੇ ਵਿੱਚ ਦੂਜੇ ਸਥਾਨ ਤੈ ਆਉਣ ਪ੍ਰਿੰਸੀਪਲ ਪਰਵੀਨ ਵਾਲੀਆ ਅਤੇ ਅਧਿਆਪਕਾਂ ਵੱਲੋਂ ਗਾਇਡ ਅਧਿਆਪਕ ਅਤੇ ਵਿਦਿਆਰਥੀਆ ਨੂੰ ਸਕੂਲ ਵਿੱਚ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ, ਅਨੂ ਰੌਲੀ, ਰੀਤੁ ਦੀਵਾਨ, ਹਰਪ੍ਰੀਤ, ਅਜੀਤਪਾਲ ਕੌਰ ਅਤੇ ਕਮਲਜੀਤ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ