Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਕੰਬਾਲਾ ਦੇ ਬੱਚਿਆਂ ਨੂੰ ਗਰਮ ਜਰਸੀਆਂ ਵੰਡੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ: ਗਰਾਮ ਸਭਾ ਕਮੇਟੀ ਪਿੰਡ ਕੰਬਾਲਾ ਨੇ ਦਾਨੀ ਸੱਜਣ ਪਵਨ ਕੁਮਾਰ ਉੱਪਲ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਕੰਬਾਲਾ ਵਿੱਚ ਪੜ੍ਹਦੇ ਲੋੜਵੰਦ ਬੱਚਿਆਂ ਨੂੰ ਗਰਮ ਵਰਦੀ ਅਤੇ ਜਰਸੀਆਂ ਵੰਡੀਆਂ। ਸੰਸਥਾ ਦੇ ਪ੍ਰਧਾਨ ਅਮਰੀਕ ਸਿੰਘ ਕੰਬਾਲਾ ਨੇ ਦੱਸਿਆ ਕਿ ਸਮਾਜ ਸੇਵੀ ਆਗੂ ਪਵਨ ਉੱਪਲ ਨੇ ਹਮੇਸ਼ਾ ਨੇ ਲੋੜਵੰਦ ਬੱਚਿਆਂ ਦੀ ਮਦਦ ਲਈ ਖੁੱਲ੍ਹੇ ਦਿਲ ਨਾਲ ਦਾਨ ਕੀਤਾ ਹੈ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਨਿਰਮਲ ਸਿੰਘ ਕੰਬਾਲਾ, ਕਾਂਗਰਸ ਆਗੂ ਨਛੱਤਰ ਸਿੰਘ, ਸਕੂਲ ਇੰਚਾਰਜ ਸੁਮਨਦੀਪ ਕੌਰ, ਅਧਿਆਪਕਾ ਪੁਸ਼ਪਿੰਦਰ ਕੌਰ, ਵੀਰਦਵਿੰਦਰ ਕੌਰ ਤੇ ਪੁਸ਼ਪਾ ਰਾਣੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ