Share on Facebook Share on Twitter Share on Google+ Share on Pinterest Share on Linkedin ਸਿੱਖਿਆ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ ਚੰਡੀਗੜ•, 16 ਅਗਸਤ ਪੰਜਾਬ ਦੇ ਸਿੱਖਿਆ, ਵਾਤਾਵਰਣ ਅਤੇ ਸੁਤੰਤਰਤਾ ਸੈਨਾਨੀਆਂ ਦੀ ਭਲਾਈ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ (93) ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਵਾਜਪਾਈ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖ਼ਲ ਸਨ ਅਤੇ ਉਨ•ਾਂ ਨੂੰ ਬੁੱਧਵਾਰ ਰਾਤ ਤੋਂ ਜੀਵਨ ਰੱਖਿਅਕ ਪ੍ਰਣਾਲੀ ਉਤੇ ਰੱਖਿਆ ਗਿਆ ਸੀ। ਉਹ ਆਪਣੀ ਭਾਸ਼ਣ ਤੇ ਵਿਅੰਗ ਕਲਾ ਲਈ ਜਾਣੇ ਜਾਂਦੇ ਸਨ। ਸਿੱਖਿਆ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ