Share on Facebook Share on Twitter Share on Google+ Share on Pinterest Share on Linkedin ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਰੋਸ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ: ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੀ ਸਪੈਸ਼ਲ ਡਿਵੀਜ਼ਨ ਦੇ ਮੁਲਾਜ਼ਮਾਂ ਨੇ ਅੱਜ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਪੇ ਬੈਂਡ ਵਿੱਚ ਵਾਧਾ ਕੀਤਾ ਜਾਵੇ। ਪਹਿਲਾਂ ਮੰਨੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਉਹਨਾਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਨੂੰ 14 ਸਤੰਬਰ ਪਟਿਆਲਾ ਵਿੱਚ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜੈ ਕਿਸ਼ਨ ਸ਼ਰਮਾ, ਕੁਲਦੀਪ ਸਿੰਘ, ਸਵਰਨ ਸਿੰਘ, ਓਮ ਕੁਮਾਰ, ਹਰਵਿੰਦ ਸਿੰਘ ਹੈਰੀ, ਰੰਮੀ ਕੁਮਾਰ, ਸੁਰਮੁੱਖ ਸਿੰਘ, ਅਮ੍ਰਿਤਪਾਲ ਗੁਪਤਾ, ਬ੍ਰਿਜ ਮੋਹਨ ਜੋਸ਼ੀ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ