Nabaz-e-punjab.com

ਆਬਕਾਰੀ ਤੇ ਕਰ ਵਿਭਾਗ ਵੱਲੋਂ ਫਾਰਚੂਨਰ ਕਾਰ ’ਚੋਂ 10 ਪੇਟੀਆਂ ਸ਼ਰਾਬ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਸਹਾਇਕ ਆਬਕਾਰੀ ਤੇ ਕਰ ਕਮਿÎਸ਼ਨਰ ਮੁਹਾਲੀ ਪਰਮਜੀਤ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਆਬਕਾਰੀ ਨਿਰੀਖਕ ਕੁਰਾਲੀ ਲਖਵੀਰ ਸਿੰਘ ਵੱਲੋਂ ਕੁਰਾਲੀ ਇਲਾਕੇ ਵਿੱਚ ਪਿੰਡ ਤੋਗਾਂ-ਬੂਥਗੜ੍ਹ ਸੜਕ ’ਤੇ ਨਾਕੇ ਦੌਰਾਨ ਚੰਡੀਗੜ੍ਹ ਤੋਂ ਆਉਂਦੀ ਇੱਕ ਫਾਰਚੂਨਰ ਗੱਡੀ ਨੂੰ ਰੋਕ ਕੇ ਉਸ ’ਚੋਂ 10 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਕਾਰ ਚਾਲਕ ਨੂੰ ਸ਼ਰਾਬ ਅਤੇ ਗੱਡੀ ਸਮੇਤ ਮੁਲਾਂਪੁਰ ਗਰੀਬਦਾਸ ਪੁਲੀਸ ਦੇ ਹਵਾਲੇ ਕਰਕੇ ਚਾਲਕ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…