Share on Facebook Share on Twitter Share on Google+ Share on Pinterest Share on Linkedin ਗ੍ਰੇਸ ਪਬਲਿਕ ਸਕੂਲ ਵਿੱਚ ਸਾਲਾਨਾ ਨਤੀਜਾ ਐਲਾਨਿਆ ਜੰਡਿਆਲਾ ਗੁਰੂ 24 ਮਾਰਚ (ਕੁਲਜੀਤ ਸਿੰਘ ): ਗ੍ਰੇਸ ਪਬਲਿਕ ਸਕੂਲ ਵਿੱਚ ਸਾਲਾਨਾ ਨਤੀਜਾ ਐਲਾਨਿਆ ਗਿਆ।ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਤੇ ਆਏ ਹੋਏ ਵਿਦਿਆਰਥੀਆਂ ਨੇ ਡਾਕਟਰ ਜਤਿੰਦਰ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਵੱਲੋਂ ਇਨਾਮ ਵੰਡੇ ਗਏ ।ਪੜਾਈ ਦੇ ਨਾਲ ਨਾਲ ਖੇਡਾਂ ਦੇ ਮੈਦਾਨ ਵਿੱਚ ਵੀ ਚੰਗੀਆਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਡਾਕਟਰ ਰੰਧਾਵਾ ਨੇ ਬੱਚਿਆਂ ਦੇ ਮਾਪਿਆਂ ਨੂੰ ਹੋਰ ਵੀ ਕਈ ਗੱਲਾਂ ਵਿਸਤਾਰਪੁਰਵਕ ਦੱਸੀਆਂ। ਜਿਸ ਨਾਲ ਬੱਚਿਆਂ ਦੇ ਭਵਿੱਖ ਨੂੰ ਹੋਰ ਵਧੀਆ ਬਣਾਇਆ ਜਾ ਸਕੇ।ਮਾਇਲਸਟੋਨ ਕੰਪਨੀ ਵੱਲੋਂ ਮਾਪਿਆਂ ਨੂੰ ਪੜਾਈ ਦੇ ਪ੍ਰਤੀ ਜਾਗਰੂਕ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ