nabaz-e-punjab.com

ਪਿੰਡ ਝਿੰਗੜਾਂ ਦੇ ਹਰਸ਼ਦੀਪ ਸਿੰਘ ਨੇ ਦਸਵੀਂ ਸ਼੍ਰੇਣੀ ਵਿੱਚ ਹਾਸਲ ਕੀਤੇ 10 ਸੀਜੀਪੀਏ ਅੰਕ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਜੂਨ:
ਨੇੜਲੇ ਪਿੰਡ ਝਿੰਗੜਾਂ ਦੇ ਹਰਸ਼ਦੀਪ ਸਿੰਘ ਨੇ ਸੀ.ਬੀ.ਐਸ.ਈ ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿੱਚੋਂ 10 ਸੀ.ਸੀ.ਪੀ.ਏ ਲੈ ਕੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਬਾਬਾ ਝਿੰਗੜਾਂ ਨੇ ਦੱਸਿਆ ਕਿ ਹਰਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਕਿ ਸ਼ਨਫੀਲਡ ਸਕੂਲ ਕੁਰਾਲੀ ਵਿਖੇ ਪੜਦਾ ਹੈ ਨੇ ਦਸਵੀਂ ਦੀ ਸੀ.ਬੀ.ਐਸ.ਈ ਬੋਰਡ ਦੀ ਪ੍ਰੀਖਿਆ ਵਿਚ 10 ਸੀ.ਜੀ.ਪੀ.ਏ ਲੈਕੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

Load More Related Articles

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…