nabaz-e-punjab.com

ਮੁਹਾਲੀ ਕੌਮਾਂਤਰੀ ਏਅਰਪੋਰਟ ’ਤੇ ਇਮੀਗ੍ਰੇਸ਼ਨ ਵਿਭਾਗ ਨੇ ਮਨਾਇਆ ਸਥਾਪਨਾ ਦਿਵਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਸਥਾਨਕ ਹਵਾਈ ਅੱਡੇ ਉੱਪਰ ਇਮੀਗ੍ਰੇਸ਼ਨ ਵਿਭਾਗ ਵੱਲੋਂ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਅਰਪੋਰਟ ਥਾਣੇ ਦੇ ਐਸਐਚਓ ਇੰਸਪੈਕਟਰ ਹਰਸਿਮਰਤ ਸਿੰਘ ਬੱਲ ਨੇ ਦੱਸਿਆ ਕਿ ਇਸ ਸਮਾਗਮ ਵਿਚ ਰਿਜੀਨਲ ਪਾਸਪੋਰਟ ਅਫਸਰ ਮਨੀਸ਼ ਕਪੂਰ, ਚੀਫ ਇਮੀਗ੍ਰੇਸ਼ਨ ਅਫਸਰ ਸੰਜੀਵ ਕੁਮਾਰ, ਏਅਰਪੋਰਟ ਅਫਸਰ ਸੁਨੀਲ ਦੱਤ, ਹਵਾਈ ਅੱਡੇ ਦੇ ਅਧਿਕਾਰੀ, ਪੰਜਾਬ , ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਪੁਲੀਸ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…