nabaz-e-punjab.com

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਦੀ ਛੁੱਟੀ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਜਨਵਰੀ:
ਪੰਜਾਬ ਸਰਕਾਰ ਨੇ ਮੇਲਾ ਮਾਘੀ ਦੇ ਸਬੰਧ ਵਿੱਚ 14 ਜਨਵਰੀ, 2021 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 14 ਜਨਵਰੀ, 2021 ਦਿਨ ਵੀਰਵਾਰ ਨੂੰ ਛੁੱਟੀ ਰਹੇਗੀ। ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…