ਨੌਜਵਾਨ ਆਗੂ ਤਰਨਜੀਤ ਸਿੰਘ ਧਨੋਆ ਨੂੰ ਸਦਮਾ: ਪਤਨੀ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਅਪਰੈਲ:
ਨੌਜਵਾਨ ਆਗੂ ਤਰਨਜੀਤ ਸਿੰਘ ਧਨੋਆ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤਨੀ ਰਮਨਦੀਪ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮ੍ਰਿਤਕ ਰਮਨਦੀਪ ਕੌਰ ਦਾ ਕੁਰਾਲੀ ਦੇ ਸ਼ਮਸ਼ਾਨ ਘਾਟ ਵਿਚ ਸੰਸਕਾਰ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਬੀਬੀ ਲਖਵਿੰਦਰ ਕੌਰ ਗਰਚਾ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ, ਬਹਾਦਰ ਸਿੰਘ ਓ.ਕੇ, ਪਾਲਇੰਦਰ ਸਿੰਘ ਬਾਠ, ਵਿਨੀਤ ਕਾਲੀਆ, ਲਖਵੀਰ ਲੱਕੀ, ਅਮਰੀਕ ਸਿੰਘ ਮਾਵੀ, ਰਜਨੀਸ਼ ਕੁਮਾਰ, ਪਰਮਦੀਪ ਸਿੰਘ ਬੈਦਵਾਣ, ਪਰਮਿੰਦਰ ਸਿੰਘ ਰਵਿੰਦਰ ਟੰਡਨ, ਸਰਪੰਚ ਗੁਰਪ੍ਰੀਤ ਸਿੰਘ ਚਟੌਲੀ, ਸਰਪੰਚ ਨਰਿੰਦਰ ਸਿੰਘ ਮਾਵੀ ਫਤਿਹਗੜ੍ਹ, ਸਤਨਾਮ ਧੀਮਾਨ, ਲੱਕੀ ਕਲਸੀ, ਹਰਵਿੰਦਰ ਬਾਠ, ਸੁਦਾਗਰ ਮਾਵੀ, ਪ੍ਰਿੰਸ ਕੁਰਾਲੀ, ਸਤਨਾਮ ਧੀਮਾਨ, ਬੰਟੀ ਟੰਡਨ ਸਮੇਤ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਤਰਨਜੀਤ ਸਿੰਘ ਧਨੋਆ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…