ਅੰਤਰਾਸ਼ਟਰੀ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚਣ ਤੇ ਇਲਾਕੇ ਦੀ ਸੰਗਤ ਵੱਲੋਂ ਸ਼ਾਨਦਾਰ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਾਸ਼ਟਰੀ ਨਗਰ ਕੀਰਤਨ ਅੈਤਵਾਰ ਨੂੰ ਸਵੇਰੇ 11 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚਣ ਤੇ ਇਲਾਕੇ ਦੀ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਤੋਤਾ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ,ਅਕਾਲੀ ਦਲ ਦੇ ਜਿਲਾ ਪ੍ਧਾਨ ਅੈਨ ਕੇ ਸ਼ਰਮਾ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅੈਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਗੁਰਸੇਵ ਸਿੰਘ ਹਰਪਾਲਪੁਰ, ਪਰਵਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ, ਰੋਡਾ, ਜਸਵੰਤ ਸਿੰਘ ਭੁੱਲਰ, ਸਿਮਰਨਜੀਤ ਸਿੰਘ ਚੰਦੂਮਾਜਰਾ,ਭਾਈ ਜਤਿੰਦਰਪਾਲ ਸਿੰਘ ਜੇਪੀ, ਅੈਸਜੀਪੀਸੀ ਦੇ ਸਕੱਤਰ ਕਰਮਬੀਰ ਸਿੰਘ, ਮੀਤ ਸਕੱਤਰ ਹਰਜਿੰਦਰ ਸਿੰਘ, ਨਗਰ ਕੀਰਤਨ ਯਾਤਰਾ ਦੇ ਇੰਚਾਰਜ ਗੁਰਵਿੰਦਰ ਸਿੰਘ, ਮੈਨੇਜਰ ਅਮਰਜੀਤ ਸਿੰਘ ਗਿੱਲ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਗਗਨਦੀਪ ਸਿੰਘ ਸੇਠੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …