Share on Facebook Share on Twitter Share on Google+ Share on Pinterest Share on Linkedin ਨੈਸ਼ਨਲ ਫੂਡ ਸਕਿਊਰਟੀ ਐਕਟ ਬਾਰੇ ਆਮ ਲੋਕਾਂ ਨੂੰ ਕੀਤਾ ਜਾਗਰੂਕ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਜੁਲਾਈ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 17 ਵਿੱਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਦੇ ਉਪਬੰਧਾਂ ਬਾਰੇ ਨਿਗਰਾਨ ਕਮੇਟੀ ਦੀ ਇੰਚਾਰਜ ਮੋਨਿਕਾ ਸੂਦ ਦੀ ਅਗਵਾਈ ਵਿੱਚ ਇਲਾਕੇ ਦੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਮੋਨਿਕਾ ਸੂਦ ਵਾਈਸ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਮੈਂਬਰ ਕਮਲਜੀਤ ਕੌਰ, ਬਲਜੀਤ ਕੌਰ, ਜਰਨੈਲ ਕੌਰ ਨੇ ਡਿਪੂਆਂ ਵਿੱਚੋਂ ਮਿਲਣ ਵਾਲੇ ਰਾਸ਼ਨ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਰਾਸ਼ਨ ਦੀ ਗੁਣਵੱਤਾ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਕਮਲੇਸ਼ ਚੁੱਘ, ਸੋਨੀਆ ਰਾਣੀ, ਫਰੀਦਾ ਖਾਣ, ਕਾਂਤਾ ਰਾਣੀ, ਰਾਜ ਰਾਣੀ, ਰਿਤੂ ਬਾਲਾ, ਪਰਮਜੀਤ ਕੌਰ, ਸਕੁੰਤਲਾ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ