nabaz-e-punjab.com

4 ਆਈਏਐਸ ਅਫ਼ਸਰਾਂ ਦਾ ਤਬਾਦਲਾ: ਗੁਰਨੀਤ ਤੇਜ਼ ਨੂੰ ਪੁੱਡਾ ਦੀ ਮੁੱਖ ਪ੍ਰਸ਼ਾਸਕ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 7 ਸਤੰਬਰ:
ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਕਰਨਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਸਕੱਤਰ-ਕਮ- ਡਾਇਰੈਕਟਰ ਜਨਰਲ ਮਹਾਤਮਾ ਗਾਂਧੀ ਸਟੇਟ ਇੰਸਟੀਟਿਉਟ ਆਫ ਪਬਲਿਕ ਐਡਮਿਨਸਟ੍ਰੇਸ਼ਨ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੂੰ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸ੍ਰੀਮਤੀ ਜਸਪ੍ਰੀਤ ਤਲਵਾਰ ਨੂੰ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਾਧੂ ਚਾਰਜ ਡਾਇਰੈਕਟਰ , ਮਹਾਤਮਾ ਗਾਂਧੀ ਸਟੇਟ ਇੰਸਟੀਟਿਉਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਜਦਕਿ ਸ੍ਰੀਮਤੀ ਗੁਰਨੀਤ ਤੇਜ ਦੀਆਂ ਸੇਵਾਵਾਂ ਨੂੰ ਮੁੱਖ ਪ੍ਰਸ਼ਾਸਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ , ਗਮਾਡਾ, ਐਸਏਐਸ ਨਗਰ, ਵਾਧੂ ਚਾਰਜ ਡਾਇਰੈਕਟਰ , ਸ਼ਹਿਰੀ ਯੋਜਨਾਬੰਦੀ ਵਜੋਂ ਤਾਇਨਾਤ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…