Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ ਅਗਰਸੈਨ ਜਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 9 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅਗਰਸੈਨ ਜਯੰਤੀ ਦੇ ਪਵਿੱਤਰ ਮੌਕੇ ‘ਤੇ 10 ਅਕਤੂਬਰ ਬੁਧਵਾਰ ਨੂੰ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੈਂਕਾਂ ਤੋਂ ਇਲਾਵਾ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਰੇ ਦਫ਼ਤਰ ਤੇ ਨਿੱਜੀ ਸੰਸਥਾਵਾਂ ਸਣੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤੀ ਗਈ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ