Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 4 ਫਰਵਰੀ: ਪੰਜਾਬ ਸਰਕਾਰ ਵੱਲੋਂ 14 ਫਰਵਰੀ, 2021 ਨੂੰ ਉਹਨਾਂ ਜ਼ਿਲਿਆਂ ਦੇ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਹਨਾਂ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿਚ ਆਮ ਚੋਣਾਂ ਅਤੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕੁਝ ਵਾਰਡਾਂ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਵਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਥੇ 14 ਫਰਵਰੀ 2021 (ਐਤਵਾਰ)ਨੂੰ ਨਗਰ ਨਿਗਮ, ਨਗਰ ਕੌਂਸਲਾਂ ਨਗਰ,ਪੰਚਾਇਤਾਂ ਅਤੇ ਜਿਮਨੀ ਚੋਣਾਂ ਹੋਣੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ