ਪੰਜਾਬ ਟੈਕਸੀ ਯੂਨੀਅਨ ਨੇ ਫੇਜ਼-11 ਵਿੱਚ ਖੂਨਦਾਨ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਪੰਜਾਬ ਟੈਕਸੀ ਯੂਨੀਅਨ ਵੱਲੋਂ ਇੱਥੋਂ ਦੇ ਫੇਜ਼-11 ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਦਾਨ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਖੂਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਪ੍ਰਬੰਧਕਾਂ ਵੱਲੋਂ ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …