Share on Facebook Share on Twitter Share on Google+ Share on Pinterest Share on Linkedin ਸਵਰਗੀ ਅਕਾਲੀ ਆਗੂ ਰਾਜਬੀਰ ਸਿੰਘ ਪਡਿਆਲਾ ਦੀ ਦੂਜੀ ਬਰਸੀ ਅੱਜ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਪਰੈਲ: ਉੱਘੇ ਸਮਾਜ ਸੇਵੀ ਅਤੇ ਮਰਹੂਮ ਅਕਾਲੀ ਅਕਾਗੂ ਰਾਜਬੀਰ ਸਿੰਘ ਪਡਿਆਲਾ ਦੀ ਦੂਜੀ ਬਰਸੀ ਅੱਜ ਭਲਕੇ 9 ਅਪਰੈਲ ਨੂੰ ਨਜ਼ਦੀਕੀ ਪਿੰਡ ਪਡਿਆਲਾ ਵਿੱਚ ਸਾਬਕਾ ਅਕਾਲੀ ਵਿਧਾਇਕ ਬੀਬੀ ਦਲਜੀਤ ਕੌਰ ਪਡਿਆਲਾ ਦੇ ਗ੍ਰਹਿ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਬੀਬੀ ਦਲਜੀਤ ਕੌਰ ਪਡਿਆਲਾ ਨੇ ਦੱਸਿਆ ਕਿ ਸਵਰਗੀ ਰਾਜਬੀਰ ਸਿੰਘ ਪਡਿਆਲਾ ਦੀ ਯਾਦ ਵਿੱਚ ਪਰਿਵਾਰ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਰਤਨੀ ਜਥੇ ਸੰਗਤਾਂ ਵੈਰਾਗਮਈ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਇਸ ਸਮਾਰੋਹ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ