Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਪੈਨਸ਼ਨਰਜ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ: ਪੰਜਾਬ ਪੁਲੀਸ ਪੈਨਸ਼ਨਰਜ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਹ ਚੋਣ ਆਬਜ਼ਰਵਰ ਬਖਸ਼ੀਸ਼ ਸਿੰਘ ਅਤੇ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਹੋਈ ਚੋਣ ਵਿੱਚ ਸਾਬਕਾ ਡੀਐਸਪੀ ਹਰਬੰਸ ਸਿੰਘ ਰਿਆੜ ਨੂੰ ਪ੍ਰਧਾਨ, ਸਖਰਾਮ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਮੀਤ ਪ੍ਰਧਾਨ, ਰੁਲਦਾ ਸਿੰਘ ਮੀਤ ਪ੍ਰਧਾਨ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਚੰਨਣ ਸਿੰਘ ਮੀਤ ਪ੍ਰਧਾਨ, ਸੰਤ ਸਿੰਘ ਖਜਾਨਚੀ, ਗਿਆਨ ਸਿੰਘ ਨੂੰ ਸੈਕਟਰੀ, ਰਜਿੰਦਰ ਕੌਰ ਨੂੰ ਜੁਆਇੰਟ ਸੈਕਟਰੀ ਚੁਣਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ