nabaz-e-punjab.com

ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਵੱਲੋਂ ਸਹਾਇਤਾ ਰਾਸ਼ੀ ਦਾ ਚੈਕ ਭੇਂਟ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਅਗਸਤ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੜ ਤੋਂ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਅੱਜ ਮੁੰਡੀ ਖਰੜ ਨਿਵਾਸੀ ਸੁਧਾ ਕੌਰ ਨੂੰ ਐਸ.ਜੀ.ਪੀ.ਸੀ.ਸ੍ਰੀ ਅਮ੍ਰਿੰਤਸਰ ਵਲੋਂ ਮੰਨਜ਼ੂਰ ਕੀਤੀ ਗਈ ਰਾਸ਼ੀ ਦਾ ਚੈਕ ਭੇਂਟ ਕੀਤਾ। ਉਨ੍ਹਾਂ ਦੱਸਿਆ ਕਿ ਐਸ.ਜੀ.ਪੀ.ਸੀ. ਵਲੋਂ ਕੈਂਸਰ ਪੀੜਤਾਂ ਲਈ ਵਿਸੇਸ ਤੌਰ ਤੇ ਰਾਹਤ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਪਰਿਵਾਰਾਂ ਨੂੰ ਰਾਸ਼ੀ ਦਿੱਤੀ ਗਈ ਹੈ। ਐਸ.ਜੀ.ਪੀ.ਸੀ. ਦੇ ਕੈਸਰ ਰਾਹਤ ਫੰਡ ਤਹਿਤ ਕੋਈ ਵੀ ਦਰਖਾਸਤ ਦੇ ਕੇ ਰਾਸ਼ੀ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਐਸ.ਜੀ.ਪੀ.ਸੀ. ਦੇ ਇੰਸਪੈਕਟਰ ਕਰਮਜੀਤ ਸਿੰਘ, ਹਰਵਿੰਦਰ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…