ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਦੇ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 11 ਜਨਵਰੀ:
ਸਮਾਜ ਸੇਵੀ ਮਾਸਟਰ ਸੁਖਵਿੰਦਰ ਸਿੰਘ ਤੇ ਸਮੂਹ ਪਰਿਵਾਰ ਵਲੋਂ ਆਪਣੇ ਦਾਦਾ ਸਵਰਗਵਾਸੀ ਸੂਬੇਦਾਰ ਬਚਨ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਦੇ 30 ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਅਤੇ ਹੋਰ ਸਮਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਸਮੇ ਸਮੇਂ ਸਿਰ ਬੱਚਿਆਂ ਲਈ ਇਹ ਸਮਾਨ ਅਤੇ ਹੋਰ ਵਸਤਾਂ ਿÎਦੱਤੀਆਂ ਜਾਂਦੀਆਂ ਹਨ। ਸਕੂਲ ਦੀ ਇੰਚਾਰਜ਼ ਰਮਿੰਦਰ ਕੌਰ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਗੁਰਦੁਆਰਾ ਜੋਤ ਪ੍ਰਕਾਸ਼ ਹਸਨਪੁਰ ਦੇ ਪ੍ਰਧਾਨ ਕਰਨੈਲ ਸਿੰਘ, ਮਾਸਟਰ ਕਾਕਾ ਸਿੰਘ, ਦਵਿੰਦਰ ਸਿੰਘ ਸਮੇਤ ਹੋਰ ਪਵਿਰਾਰਿਕ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…