Share on Facebook Share on Twitter Share on Google+ Share on Pinterest Share on Linkedin ਸੁਰਿੰਦਰ ਕੌਰ ਸ਼ਰਗਿੱਲ ਨੇ ਸਲੂਨ ਦਾ ਉਦਘਾਟਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਅਪਰੈਲ: ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ ਤੇ ਸਥਿਤ ਯੂਨੀਸੇਕਸ ਸਲੂਨ ਵੱਲੋਂ ਦੂਸਰੀ ਬ੍ਰਾਂਚ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਉਦਘਾਟਨ ਇਸਤਰੀ ਅਕਾਲੀ ਦਲ ਕੁਰਾਲੀ ਦੀ ਪ੍ਰਧਾਨ ਸੁਰਿੰਦਰ ਕੌਰ ਸ਼ੇਰਗਿੱਲ ਅਤੇ ‘ਆਪ’ ਦੇ ਵਿਦਿਆਰਥੀ ਆਗੂ ਦੀਪਕ ਕੁਰਾਲੀ ਨੇ ਸਾਂਝੇ ਰੂਪ ਵਿੱਚ ਕੀਤਾ। ਇਸ ਮੌਕੇ ਪ੍ਰਬੰਧਕਾਂ ਸਿਮਰਨ ਅਤੇ ਮਨਜੀਤ ਨੇ ਦੱਸਿਆ ਕਿ ਸਲੂਨ ਵਿੱਚ ਦੁਲਹਨ ਨੂੰ ਤਿਆਰ ਕਰਨ ਮੌਕੇ ਵਿਸ਼ੇਸ਼ ਛੂਟ ਦਿੱਤੀ ਜਾ ਰਹੀ ਹੈ ਤੇ ਨਾਲ ਹੀ ਹੋਰ ਸਹੂਲਤਾਂ ਵੀ ਗਾਹਕਾਂ ਨੂੰ ਦਿੱਤੀਆਂ ਜਾਣਗੀਆਂ ਤਾਂ ਜੋ ਵੱਡੇ ਸ਼ਹਿਰਾਂ ਵਰਗੀਆਂ ਸਹੂਲਤਾਂ ਲੋਕਾਂ ਨੂੰ ਇੱਥੇ ਹੀ ਮਿਲ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ