ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਚੋਣ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਜਨਵਰੀ:
ਅਧਿਆਪਕ ਦਲ ਪੰਜਾਬ ਜਹਾਂਗੀਰ ਦੀ ਜਿਲ੍ਹਾ ਇਕਾਈ ਦੀ ਚੋਣ ਬਾਜ ਸਿੰਘ ਖਹਿਰਾ ਦੀ ਨਿਗਰਾਨੀ ਹੇਠ ਹੋਈ। ਮੀਟਿੰਗ ਵਿਚ ਰਜੇਸ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ, ਤਰਲੋਚਨ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਗਏ। ਜਦੋਂ ਕਿ ਜਿਲੇ ਦੀ ਵਰਕਿੰਗ ਕਮੇਟੀ ਦਾ ਅਧਿਕਾਰ ਇਨ੍ਹਾਂ ਅਹੁਦੇਦਾਰਾਂ ਨੂੰ ਦਿੱਤਾ ਗਿਆ। ਇਸ ਮੌਕੇ ਦਵਿੰਦਰ ਸਿੰਘ, ਗੁਰਿੰਦਰ ਸਿੰਘਪਾਲ ਸਿੰਘ, ਮਨਪ੍ਰੀਤ ਸਿੰਘ, ਨੀਰਜ਼ਪਾਲ, ਸੰਦੀਪ ਗੋਰੀ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਰੀਰ ਦੀ ਕਸਰਤ: ਸੀਐਮ ਦੀ ਯੋਗਸ਼ਾਲਾ ਕਰ ਰਹੀ ਹੈ ਪੁਰਾਣੇ ਰੋਗਾਂ ਦਾ ਨਿਵਾਰਣ

ਸਰੀਰ ਦੀ ਕਸਰਤ: ਸੀਐਮ ਦੀ ਯੋਗਸ਼ਾਲਾ ਕਰ ਰਹੀ ਹੈ ਪੁਰਾਣੇ ਰੋਗਾਂ ਦਾ ਨਿਵਾਰਣ ਮੁਹਾਲੀ ਦੇ ਸੈਕਟਰ-68, 69, 70 …