ਨਿਊਂ ਚੰਡੀਗੜ੍ਹ ਵਿੱਚ ਕ੍ਰਿਕੇਟ ਸਟੇਡੀਅਮ ਨੇੜੇ ਪੁਲ ਟੁੱਟਣ ਕਾਰਨ ਆਵਾਜਾਈ ਪ੍ਭਾਵਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ: ਬਲਾਕ ਮਾਜਰੀ ਤੋਂ ਡੱਡੂ ਮਾਜਰਾ ਨੂੰ ਜਾਣ ਵਾਲੀ ਸੜਕ ਨਿਊਂ ਚੰਡੀਗੜ੍ਹ ਵਿੱਚ ਨਵੇਂ ਬਣ ਰਹੇ ਕ੍ਰਿਕਟ ਸਟੇਡੀਅਮ ਦੇ ਨਜ਼ਦੀਕ ਪੁਲ ਦਾ ਵੱਡਾ ਹਿੱਸਾ ਟੁੱਟਣ ਕਾਰਨ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਕਰਨਾ ਪਿਆ। ਇਸ ਸੜਕ ਤੇ ਲਾਂਘਾ ਬੰਦ ਹੋਣ ਲੋਕਾਂ ਦਾ ਚੰਡੀਗੜ੍ਹ ਨਾਲ ਸੰਪਰਕ ਟੁੱਟ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ