ਯੂਥ ਆਫ਼ ਪੰਜਾਬ ਵੱਲੋਂ ਲੋੜਵੰਦ ਧੀਆਂ ਦੇ ਵਿਆਹਾਂ ਦੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, 3 ਅਪਰੈਲ: ਸਮਾਜ ਸੇਵਾ ਨੂੰ ਸਮਰਪਿਤ ਯੂਥ ਆਫ਼ ਪੰਜਾਬ ਵੱਲੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਇਲਾਕੇ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੰਜ ਅਪਰੈਲ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਜਾਣ ਵਾਲੇ ਲੋੜਵੰਦ ਲੜਕੀਆਂ ਦੇ ਵਿਆਹਾਂ ਦੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ …