ਬਿਮਾਰੀਆਂ ਦੇ ਬਚਾਅ ਲਈ 20 ਕੁੱਤਿਆਂ ਦਾ ਟੀਕਾਕਰਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਇੰਡੀਅਨ ਇੰਸਟੀਚਿਊਟ ਆਫ ਸਾਈਸ ਐਜੂਕੇਸਨ ਐਂਡ ਰਿਸਰਚ ਸੈਂਟਰ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਟੀਕਾਕਰਨ ਕੈਂਪ ਲਗਾਇਆ ਗਿਆ। ਜਿਸ ਵਿੱਚ 20 ਕੁੱਤਿਆਂ ਨੂੰ ਟੀਕੇ ਲਗਾਏ ਗਏ। ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਪਰਮਾਤਮਾ ਸਵਰੂਪ, ਗੁਰਇਕਬਾਲ ਸਿੰਘ, ਵੀ ਡੀ ਫਾਟਵਾ, ਰਤਨ ਸਿੰਘ, ਡਾ. ਮੁਨੀਸ਼ ਕੁਮਾਰ, ਐਸਪੀਸੀਏ ਮੁਹਾਲੀ ਦੇ ਪ੍ਰਧਾਨ ਲਛਮਨ ਸਿੰਘ, ਸਹਾਇਕ ਸਕੱਤਰ ਸ੍ਰੀਮਤੀ ਬਲਜਿੰਦਰ ਕੌਰ, ਮੀਤ ਪ੍ਰਧਾਨ ਅਮਨ ਲੂਥਰਾ, ਗੁਰਪ੍ਰੀਤ ਅੌਲਖ, ਉਦਿਤ ਭਾਟੀਆ, ਨਰਿੰਦਰ ਸਿੰਘ, ਅਨਿਲ ਕੁਮਾਰ, ਵਿਕਾਸ ਲੂਥਰਾ, ਮੁਹੰਮਦ ਸਾਹਿਦ ਫੀਲਡ ਮੈਨੇਜਰ ਐਮ ਐਸ ਡੀ ਐਨੀਮਲ ਹੈਲਥ ਆਇਸ਼ਰ ਦੇ ਮੁੱਖ ਸੁਰੱਖਿਆ ਅਧਿਕਾਰੀ ਕਮਲਜੀਤ ’ਤੇ ਹੋਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…