Share on Facebook Share on Twitter Share on Google+ Share on Pinterest Share on Linkedin ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਜੰਡਿਆਲਾ ਗੁਰੂ 8 ਅਪ੍ਰੈਲ (ਕੁਲਜੀਤ ਸਿੰਘ ): ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਦਬੁਰਜੀ ਵਿਖੇ ਪ੍ਰਿੰਸੀਪਲ ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਸ਼੍ਰੀਮਤੀ ਗੁਰਸ਼ਰਨਜੀਤ ਕੌਰ ਬਤੌਰ ਮੁੱਖ ਮਹਿਮਾਨ ਪਹੁੰਚੇ। ਉਨਾਂ ਨੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸੰਤੁਲਿਤ ਖੁਰਾਕ ਅਤੇ ਉਸਾਰੂ ਵਿਚਾਰਾਂ ਦੇ ਧਾਰਣੀ ਹੋਣ ਲਈ ਪ੍ਰੇਰਿਆ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ